< 1 Cronache 8 >

1 Beniamino generò Bela suo primogenito, Asbel secondo, Achiràm terzo,
ਬਿਨਯਾਮੀਨ ਤੋਂ ਉਹ ਦਾ ਪਹਿਲੌਠਾ ਬਲਾ ਜੰਮਿਆ, ਦੂਜਾ ਅਸ਼ਬੇਲ ਤੇ ਤੀਜਾ ਅਹਰਹ
2 Noca quarto e Rafa quinto.
ਚੌਥਾ ਨੋਹਾਹ, ਪੰਜਵਾਂ ਰਾਫਾ
3 Bela ebbe i figli Addar, Ghera padre di Ecud,
ਅਤੇ ਇਹ ਬਲਾ ਦੇ ਪੁੱਤਰ ਸਨ, ਅੱਦਾਰ ਤੇ ਗੇਰਾ ਤੇ ਅਬੀਹੂਦ
4 Abisua, Naaman, Acoach,
ਅਤੇ ਅਬੀਸ਼ੂਆ ਤੇ ਨਅਮਾਨ ਤੇ ਅਹੋਅਹ
5 Ghera, Sepufàn e Curam.
ਅਤੇ ਗੇਰਾ ਤੇ ਸ਼ਫ਼ੂਫ਼ਾਨ ਤੇ ਹੂਰਾਮ
6 Questi furono i figli di Ecud, che erano capi di casati fra gli abitanti di Gheba e che furono deportati in Manàcat.
ਅਹੂਦ ਦੇ ਪੁੱਤਰ ਇਹ ਸਨ। ਇਹ ਗਬਾ ਦੇ ਵਾਸੀਆਂ ਦੇ ਪਿਤਾਵਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਉਹ ਉਨ੍ਹਾਂ ਨੂੰ ਬੰਧੀ ਬਣਾ ਕੇ ਮਾਨਹਥ ਨੂੰ ਲੈ ਗਏ
7 Naaman, Achia e Ghera, che li deportò e generò Uzza e Achiud.
ਅਤੇ ਨਅਮਾਨ ਤੇ ਅਹੀਯਾਹ ਤੇ ਗੇਰਾ ਉਨ੍ਹਾਂ ਨੂੰ ਲੈ ਗਿਆ ਅਤੇ ਉਸ ਤੋਂ ਉੱਜ਼ਾ ਤੇ ਅਹੀਹੂਦ ਜੰਮੇ।
8 Sacaràim ebbe figli nei campi di Moab, dopo aver ripudiato le mogli Cusim e Baara.
ਸ਼ਹਰਯਿਮ ਤੋਂ ਬੱਚੇ, ਉਸ ਵੱਲੋਂ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਤੋਂ ਬਾਅਦ ਮੋਆਬ ਦੇ ਮੈਦਾਨ ਵਿੱਚ ਜਨਮੇ। ਹੂਸ਼ੀਮ ਤੇ ਬਅਰਾ ਉਹ ਦੀਆਂ ਔਰਤਾਂ ਸਨ
9 Da Codes, sua moglie, generò Iobab, Zibia, Mesa, Melcam,
ਅਤੇ ਉਹ ਦੀ ਪਤਨੀ ਹੋਦੇਸ਼ ਤੋਂ ਯੋਬਾਬ ਤੇ ਸਿਬਯਾ ਤੇ ਮੇਸ਼ਾ ਤੇ ਮਲਕਮ ਜੰਮੇ
10 Jeus, Sachia e Mirma. Questi furono i suoi figli, capi di casati.
੧੦ਨਾਲੇ ਯਊਸ ਤੇ ਸ਼ਾਕਯਾਹ ਤੇ ਮਿਰਮਾਹ। ਇਹ ਉਹ ਦੇ ਪੁੱਤਰ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ
11 Da Cusim generò Abitùb ed Elpaal.
੧੧ਅਤੇ ਹੂਸ਼ੀਮ ਤੋਂ ਅਬੀਟੂਬ ਤੇ ਅਲਪਾਅਲ ਜੰਮੇ
12 Figli di Elpaal: Eber, Miseam e Semed, che costruì Ono e Lidda con le dipendenze.
੧੨ਅਤੇ ਅਲਪਾਅਲ ਦੇ ਪੁੱਤਰ, ਏਬਰ ਤੇ ਮਿਸ਼ਾਮ ਤੇ ਸ਼ਾਮੇਦ ਜਿਸ ਨੇ ਓਨੋ ਤੇ ਲੋਦ ਤੇ ਉਨ੍ਹਾਂ ਦੇ ਪਿੰਡ ਬਣਾਏ
13 Beria e Sema, che furono capi di casati fra gli abitanti di Aialon, misero in fuga gli abitanti di Gat.
੧੩ਅਤੇ ਬਰੀਆਹ ਤੇ ਸ਼ਮਾ ਜਿਹੜੇ ਅੱਯਾਲੋਨ ਦੇ ਵਾਸੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਨ੍ਹਾਂ ਨੇ ਗਥ ਦੇ ਵਾਸੀਆਂ ਨੂੰ ਭਜਾ ਦਿੱਤਾ
14 Loro fratelli: Sasak e Ieremòt.
੧੪ਅਤੇ ਅਹਯੋ, ਸ਼ਾਸ਼ਕ ਤੇ ਯਿਰੇਮੋਥ
15 Zebadia, Arad, Ader,
੧੫ਤੇ ਜ਼ਬਦਯਾਹ ਤੇ ਅਰਾਦ ਤੇ ਆਦਰ
16 Michele, Ispa e Ioca erano figli di Beria.
੧੬ਤੇ ਮੀਕਾਏਲ ਤੇ ਯਿਸ਼ਪਾਹ ਤੇ ਯੋਹਾ, ਬਰੀਆਹ ਦੇ ਪੁੱਤਰ
17 Zebadia, Mesullàm, Chizki, Cheber,
੧੭ਤੇ ਜ਼ਬਦਯਾਹ ਤੇ ਮਸ਼ੁੱਲਾਮ ਤੇ ਹਿਜ਼ਕੀ ਤੇ ਹੇਬਰ
18 Ismerai, Izlia e Iobab erano figli di Elpaal.
੧੮ਅਤੇ ਯਿਸ਼ਮਰੇ ਤੇ ਯਿਜ਼ਲੀਆਹ ਤੇ ਯੋਬਾਬ, ਅਲਪਾਅਲ ਦੇ ਪੁੱਤਰ
19 Iakim, Zikri, Zabdi,
੧੯ਅਤੇ ਯਾਕੀਮ ਤੇ ਜ਼ਿਕਰੀ ਤੇ ਜ਼ਬਦੀ
20 Elienài, Silletài, Elièl,
੨੦ਅਤੇ ਅਲੀਏਨਈ ਤੇ ਸਿੱਲਥਈ ਤੇ ਅਲੀਏਲ
21 Adaià, Beraià e Simrat erano figli di Simei.
੨੧ਅਤੇ ਅਦਾਯਾਹ ਤੇ ਬਰਾਯਾਹ ਤੇ ਸ਼ਿਮਰਾਥ, ਸ਼ਿਮਈ ਦੇ ਪੁੱਤਰ
22 Ispan, Eber, Eliel,
੨੨ਅਤੇ ਯਿਸ਼ਪਾਨ ਤੇ ਏਬਰ ਤੇ ਅਲੀਏਲ
23 Abdon, Zikri, Canàn,
੨੩ਅਤੇ ਅਬਦੋਨ ਤੇ ਜ਼ਿਕਰੀ ਤੇ ਹਾਨਾਨ
24 Anania, Elam, Antotia,
੨੪ਅਤੇ ਹਨਨਯਾਹ ਤੇ ਏਲਾਮ ਤੇ ਅਨਥੋਥੀਯਾਹ
25 Ifdia e Penuèl erano figli di Sasak.
੨੫ਅਤੇ ਯਿਫਦਯਾਹ ਤੇ ਫਨੂਏਲ, ਸ਼ਾਸ਼ਕ ਦੇ ਪੁੱਤਰ
26 Samserài, Secaria, Atalia,
੨੬ਅਤੇ ਸ਼ਮਸ਼ਰਈ ਤੇ ਸ਼ਹਰਯਾਹ ਤੇ ਅਥਲਯਾਹ
27 Iaaresia, Elia e Zikri erano figli di Ierocàm.
੨੭ਅਤੇ ਯਅਰਸ਼ਯਾਹ ਤੇ ਏਲੀਯਾਹ ਤੇ ਜ਼ਿਕਰੀ, ਯਰੋਹਾਮ ਦੇ ਪੁੱਤਰ
28 Questi erano capi di casati, secondo le loro genealogie; essi abitavano in Gerusalemme.
੨੮ਇਹ ਮੁਖੀਏ ਆਪਣੀਆਂ ਪੀੜ੍ਹੀਆਂ ਵਿੱਚ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।
29 In Gàbaon abitava il padre di Gàbaon; sua moglie si chiamava Maaca;
੨੯ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ
30 il primogenito era Abdon, poi Zur, Kis, Baal, Ner, Nadàb,
੩੦ਅਤੇ ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨਾਦਾਬ
31 Ghedor, Achio, Zeker e Miklòt.
੩੧ਅਤੇ ਗਦੋਰ ਤੇ ਅਹਯੋ ਤੇ ਜ਼ਾਕਰ
32 Miklòt generò Simeà. Anche costoro abitavano in Gerusalemme accanto ai fratelli.
੩੨ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆ ਅਤੇ ਉਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਹਮੋ-ਸਾਹਮਣੇ ਵੱਸਦੇ ਸਨ।
33 Ner generò Kis; Kis generò Saul; Saul generò Giònata, Malkisùa, Abinadàb e Is-Bàal.
੩੩ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ
34 Figlio di Giònata fu Merib-Bàal; Merib-Bàal generò Mica.
੩੪ਅਤੇ ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆ
35 Figli di Mica: Piton, Melech, Tarea e Acaz.
੩੫ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਅਰੇਆ ਤੇ ਆਹਾਜ਼
36 Acaz generò Ioadda; Ioadda generò Alèmet, Azmàvet e Zimrì; Zimrì generò Moza.
੩੬ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ
37 Moza generò Binea, di cui fu figlio Refaia, di cui fu figlio Eleasà, di cui fu figlio Azel.
੩੭ਅਤੇ ਮੋਸਾ ਤੋਂ ਬਿਨਆ ਜੰਮਿਆ ਉਹ ਦਾ ਪੁੱਤਰ ਰਾਫਾਹ, ਉਹ ਦਾ ਪੁੱਤਰ ਅਲਾਸਾਹ, ਉਹ ਦਾ ਪੁੱਤਰ ਆਸੇਲ
38 Azel ebbe sei figli, che si chiamavano Azrikàm, Bocru, Ismaele, Searia, Abdia e Canan; tutti questi erano figli di Azel.
੩੮ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ
39 Figli di Esek suo fratello: Ulam suo primogenito, Ieus secondo, Elifèlet terzo.
੩੯ਅਤੇ ਉਹ ਦੇ ਭਰਾ ਏਸ਼ਕ ਦੇ ਪੁੱਤਰ, ਉਹ ਦਾ ਪਹਿਲੌਠਾ ਊਲਾਮ, ਦੂਜਾ ਯਊਸ਼ ਤੇ ਤੀਜਾ ਅਲੀਫ਼ਾਲਟ
40 I figli di Ulam erano uomini valorosi e tiratori di arco. Ebbero numerosi figli e nipoti: centocinquanta. Tutti questi erano discendenti di Beniamino.
੪੦ਅਤੇ ਊਲਾਮ ਦੇ ਪੁੱਤਰ ਬਹੁਤ ਤਕੜੇ ਸੂਰਮੇ ਤੇ ਤੀਰ-ਅੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤਰ ਤੇ ਪੋਤੇ ਅਰਥਾਤ ਡੇਢ ਸੌ ਸਨ। ਇਹ ਸਾਰੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸਨ।

< 1 Cronache 8 >