< 1 ਇਤਿਹਾਸ 3 >

1 ਇਹ ਦਾਊਦ ਦੇ ਪੁੱਤਰ ਸਨ ਜਿਹੜੇ ਹਬਰੋਨ ਵਿੱਚ ਉਸ ਤੋਂ ਜੰਮੇ। ਪਹਿਲੌਠਾ ਅਮਨੋਨ ਯਿਜ਼ਰੇਲਣ ਅਹੀਨੋਅਮ ਤੋਂ, ਦੂਜਾ ਦਾਨੀਏਲ ਕਰਮਲੀ ਅਬੀਗੈਲ ਤੋਂ,
καὶ οὗτοι ἦσαν υἱοὶ Δαυιδ οἱ τεχθέντες αὐτῷ ἐν Χεβρων ὁ πρωτότοκος Αμνων τῇ Αχινααμ τῇ Ιεζραηλίτιδι ὁ δεύτερος Δανιηλ τῇ Αβιγαια τῇ Καρμηλίᾳ
2 ਤੀਜਾ ਅਬਸ਼ਾਲੋਮ ਮਅਕਾਹ ਦਾ ਪੁੱਤਰ ਜਿਹੜੀ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਸੀ, ਚੌਥਾ ਅਦੋਨੀਯਾਹ ਹੱਗੀਥ ਦਾ ਪੁੱਤਰ,
ὁ τρίτος Αβεσσαλωμ υἱὸς Μωχα θυγατρὸς Θολμαι βασιλέως Γεδσουρ ὁ τέταρτος Αδωνια υἱὸς Αγγιθ
3 ਪੰਜਵਾਂ ਸ਼ਫ਼ਟਯਾਹ ਅਬੀਟਾਲ ਤੋਂ ਅਤੇ ਛੇਵਾਂ ਯਿਥਰਆਮ ਉਹ ਦੀ ਪਤਨੀ ਅਗਲਾਹ ਤੋਂ।
ὁ πέμπτος Σαφατια τῆς Αβιταλ ὁ ἕκτος Ιεθρααμ τῇ Αγλα γυναικὶ αὐτοῦ
4 ਇਹ ਛੇ ਹਬਰੋਨ ਵਿੱਚ ਉਹ ਤੋਂ ਜੰਮੇ ਜਿੱਥੇ ਉਹ ਸਾਢੇ ਸੱਤ ਸਾਲ ਰਾਜ ਕਰਦਾ ਰਿਹਾ। ਫੇਰ ਉਹ ਨੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ।
ἓξ ἐγεννήθησαν αὐτῷ ἐν Χεβρων καὶ ἐβασίλευσεν ἐκεῖ ἑπτὰ ἔτη καὶ ἑξάμηνον καὶ τριάκοντα καὶ τρία ἔτη ἐβασίλευσεν ἐν Ιερουσαλημ
5 ਇਹ ਯਰੂਸ਼ਲਮ ਵਿੱਚ ਉਹ ਤੋਂ ਜੰਮੇ: ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ, ਇਹ ਚਾਰੋਂ ਅੰਮੀਏਲ ਦੀ ਧੀ ਬਥਸ਼ੂਆ ਤੋਂ ਜੰਮੇ,
καὶ οὗτοι ἐτέχθησαν αὐτῷ ἐν Ιερουσαλημ Σαμαα Σωβαβ Ναθαν καὶ Σαλωμων τέσσαρες τῇ Βηρσαβεε θυγατρὶ Αμιηλ
6 ਯਿਬਹਾਰ, ਅਲੀਸ਼ਾਮਾ, ਅਲੀਫ਼ਾਲਟ,
καὶ Ιβααρ καὶ Ελισαμα καὶ Ελιφαλετ
7 ਨੋਗਹ, ਨਫ਼ਗ, ਯਾਫ਼ੀਆ,
καὶ Ναγε καὶ Ναφαγ καὶ Ιανουε
8 ਅਲੀਸ਼ਾਮਾ, ਅਲਯਾਦਾ, ਅਲੀਫ਼ਾਲਟ ਅਤੇ ਨੌਂ।
καὶ Ελισαμα καὶ Ελιαδα καὶ Ελιφαλετ ἐννέα
9 ਦਾਸੀ ਦੇ ਪੁੱਤਰਾਂ ਤੋਂ ਬਿਨ੍ਹਾਂ ਇਹ ਸਭ ਦਾਊਦ ਦੇ ਪੁੱਤਰ ਸਨ ਅਤੇ ਉਨ੍ਹਾਂ ਦੀ ਭੈਣ ਤਾਮਾਰ ਸੀ।
πάντες υἱοὶ Δαυιδ πλὴν τῶν υἱῶν τῶν παλλακῶν καὶ Θημαρ ἀδελφὴ αὐτῶν
10 ੧੦ ਸੁਲੇਮਾਨ ਦਾ ਪੁੱਤਰ ਰਹਬੁਆਮ ਸੀ, ਉਹ ਦਾ ਪੁੱਤਰ ਅਬਿਯਾਹ, ਉਹ ਦਾ ਪੁੱਤਰ ਆਸਾ, ਉਹ ਦਾ ਪੁੱਤਰ ਯਹੋਸ਼ਾਫ਼ਾਤ,
υἱοὶ Σαλωμων Ροβοαμ Αβια υἱὸς αὐτοῦ Ασα υἱὸς αὐτοῦ Ιωσαφατ υἱὸς αὐτοῦ
11 ੧੧ ਉਹ ਦਾ ਪੁੱਤਰ ਯੋਰਾਮ, ਉਹ ਦਾ ਪੁੱਤਰ ਅਹਜ਼ਯਾਹ, ਉਹ ਦਾ ਪੁੱਤਰ ਯੋਆਸ਼,
Ιωραμ υἱὸς αὐτοῦ Οχοζια υἱὸς αὐτοῦ Ιωας υἱὸς αὐτοῦ
12 ੧੨ ਉਹ ਦਾ ਪੁੱਤਰ ਅਮਸਯਾਹ, ਉਹ ਦਾ ਪੁੱਤਰ ਅਜ਼ਰਯਾਹ, ਉਹ ਦਾ ਪੁੱਤਰ ਯੋਥਾਮ,
Αμασιας υἱὸς αὐτοῦ Αζαρια υἱὸς αὐτοῦ Ιωαθαν υἱὸς αὐτοῦ
13 ੧੩ ਉਹ ਦਾ ਪੁੱਤਰ ਆਹਾਜ਼, ਉਹ ਦਾ ਪੁੱਤਰ ਹਿਜ਼ਕੀਯਾਹ, ਉਹ ਦਾ ਪੁੱਤਰ ਮਨੱਸ਼ਹ,
Αχαζ υἱὸς αὐτοῦ Εζεκιας υἱὸς αὐτοῦ Μανασσης υἱὸς αὐτοῦ
14 ੧੪ ਉਹ ਦਾ ਪੁੱਤਰ ਆਮੋਨ, ਉਹ ਦਾ ਪੁੱਤਰ ਯੋਸ਼ੀਯਾਹ।
Αμων υἱὸς αὐτοῦ Ιωσια υἱὸς αὐτοῦ
15 ੧੫ ਅਤੇ ਯੋਸ਼ੀਯਾਹ ਦੇ ਪੁੱਤਰ, ਪਹਿਲੌਠਾ ਯੋਹਾਨਾਨ, ਦੂਜਾ ਯਹੋਯਾਕੀਮ, ਤੀਜਾ ਸਿਦਕੀਯਾਹ ਅਤੇ ਚੌਥਾ ਸ਼ੱਲੂਮ।
καὶ υἱοὶ Ιωσια πρωτότοκος Ιωαναν ὁ δεύτερος Ιωακιμ ὁ τρίτος Σεδεκια ὁ τέταρτος Σαλουμ
16 ੧੬ ਯਹੋਯਾਕੀਮ ਦੇ ਪੁੱਤਰ ਉਹ ਦਾ ਪੁੱਤਰ ਯਕਾਨਯਾਹ, ਉਹ ਦਾ ਪੁੱਤਰ ਸਿਦਕੀਯਾਹ।
καὶ υἱοὶ Ιωακιμ Ιεχονιας υἱὸς αὐτοῦ Σεδεκιας υἱὸς αὐτοῦ
17 ੧੭ ਯਕਾਨਯਾਹ ਦੇ ਪੁੱਤਰ ਅੱਸਿਰ, ਉਹ ਦੇ ਪੁੱਤਰ: ਸ਼ਅਲਤੀਏਲ,
καὶ υἱοὶ Ιεχονια‐ασιρ Σαλαθιηλ υἱὸς αὐτοῦ
18 ੧੮ ਮਲਕੀਰਾਮ, ਪਦਾਯਾਹ, ਸ਼ਨੱਸਰ, ਯਕਮਯਾਹ, ਹੋਸ਼ਾਮਾ ਅਤੇ ਨਦਬਯਾਹ।
Μελχιραμ καὶ Φαδαιας καὶ Σανεσαρ καὶ Ιεκεμια καὶ Ωσαμω καὶ Δενεθι
19 ੧੯ ਪਦਾਯਾਹ ਦੇ ਪੁੱਤਰ ਜ਼ਰੂੱਬਾਬਲ ਅਤੇ ਸ਼ਿਮਈ ਸਨ ਅਤੇ ਜ਼ਰੂੱਬਾਬਲ ਦੇ ਪੁੱਤਰ ਮਸ਼ੁੱਲਾਮ, ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸ਼ਲੋਮੀਥ ਸੀ,
καὶ υἱοὶ Σαλαθιηλ Ζοροβαβελ καὶ Σεμεϊ καὶ υἱοὶ Ζοροβαβελ Μοσολλαμος καὶ Ανανια καὶ Σαλωμιθ ἀδελφὴ αὐτῶν
20 ੨੦ ਹਸ਼ੁਬਾਹ, ਓਹਲ, ਬਰਕਯਾਹ, ਹਸਦਯਾਹ ਅਤੇ ਯੂਸ਼ਬ-ਹਸਦ ਪੰਜ ਸਨ।
καὶ Ασουβε καὶ Οολ καὶ Βαραχια καὶ Ασαδια καὶ Ασοβαεσδ πέντε
21 ੨੧ ਹਨਨਯਾਹ ਦੇ ਪੁੱਤਰ ਪਲਟਯਾਹ ਅਤੇ ਯਿਸ਼ਅਯਾਹ, ਰਫ਼ਾਯਾਹ ਦੇ ਪੁੱਤਰ, ਅਰਨਾਨ ਦੇ ਪੁੱਤਰ ਓਬਦਯਾਹ ਦੇ ਪੁੱਤਰ, ਸ਼ਕਨਯਾਹ ਦੇ ਪੁੱਤਰ
καὶ υἱοὶ Ανανια Φαλλετια καὶ Ισαια υἱὸς αὐτοῦ Ραφαια υἱὸς αὐτοῦ Ορνα υἱὸς αὐτοῦ Αβδια υἱὸς αὐτοῦ Σεχενια υἱὸς αὐτοῦ
22 ੨੨ ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਅਤੇ ਸ਼ਮਅਯਾਹ ਦੇ ਪੁੱਤਰ, ਹੱਟੂਸ਼, ਯਿਗਾਲ, ਬਾਰੀਆਹ, ਨਅਰਯਾਹ ਅਤੇ ਸ਼ਾਫਾਟ ਛੇ ਸਨ।
καὶ υἱὸς Σεχενια Σαμαια καὶ υἱοὶ Σαμαια Χαττους καὶ Ιωηλ καὶ Μαρι καὶ Νωαδια καὶ Σαφαθ ἕξ
23 ੨੩ ਨਅਰਯਾਹ ਦੇ ਪੁੱਤਰ, ਅਲਯੋਏਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ।
καὶ υἱοὶ Νωαδια Ελιθεναν καὶ Εζεκια καὶ Εζρικαμ τρεῖς
24 ੨੪ ਅਲਯੋਏਨਈ ਦੇ ਸੱਤ ਪੁੱਤਰ ਸਨ: ਹੋਦਵਯਾਹ, ਅਲਯਾਸ਼ੀਬ, ਪਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ।
καὶ υἱοὶ Ελιθεναν Οδουια καὶ Ελιασιβ καὶ Φαλαια καὶ Ακουν καὶ Ιωαναν καὶ Δαλαια καὶ Ανανι ἑπτά

< 1 ਇਤਿਹਾਸ 3 >