< ਅਜ਼ਰਾ 2 >

1 ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -
बाबेलचा राजा नबुखद्नेस्सराने बाबेलास नेलेले यरूशलेम आणि यहूदा प्रांतातील बंद कैदी मुक्त होऊन आपापल्या नगरात परतले.
2 ਇਹ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ:
जरुब्बाबेलाबरोबर आलेले ते हे येशूवा, नहेम्या, सराया, रएलाया, मर्दखय, बिलशान, मिस्पार, बिग्वई, रहूम व बाना. इस्राएली लोकांची यादी येणे प्रमाणे.
3 ਪਰੋਸ਼ ਦੀ ਸੰਤਾਨ, ਦੋ ਹਜ਼ਾਰ ਇੱਕ ਸੌ ਬਹੱਤਰ
परोशाचे वंशज दोन हजार एकशे बाहत्तर.
4 ਸ਼ਫ਼ਟਯਾਹ ਦੀ ਸੰਤਾਨ, ਤਿੰਨ ਸੌ ਬਹੱਤਰ
शफाट्याचे वंशज तीनशे बहात्तर.
5 ਆਰਹ ਦੀ ਸੰਤਾਨ, ਸੱਤ ਸੌ ਪੰਝੱਤਰ
आरहाचे वंशज सातशे पंचाहत्तर.
6 ਪਹਥ-ਮੋਆਬ ਦੀ ਸੰਤਾਨ, ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ, ਦੋ ਹਜ਼ਾਰ ਅੱਠ ਸੌ ਬਾਰਾਂ
येशूवा व यवाब यांच्या वंशजातील पहथ-मवाबाचे वंशज दोन हजार आठशे बारा.
7 ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ
एलामाचे वंशज एक हजार दोनशे चौपन्न.
8 ਜ਼ੱਤੂ ਦੀ ਸੰਤਾਨ, ਨੌ ਸੌ ਪੰਤਾਲੀ
जत्तूचे वंशज नऊशें पंचेचाळीस.
9 ਜ਼ੱਕਈ ਦੀ ਸੰਤਾਨ, ਸੱਤ ਸੌ ਸੱਠ
जक्काईचे वंशज सातशे साठ.
10 ੧੦ ਬਾਨੀ ਦੀ ਸੰਤਾਨ, ਛੇ ਸੌ ਬਤਾਲੀ
१०बानीचे वंशज सहाशे बेचाळीस.
11 ੧੧ ਬੇਬਾਈ ਦੀ ਸੰਤਾਨ, ਛੇ ਸੌ ਤੇਈ
११बेबाईचे वंशज सहाशे तेवीस.
12 ੧੨ ਅਜ਼ਗਾਦ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਬਾਈ
१२अजगादाचे वंशज एक हजार दोनशे बावीस.
13 ੧੩ ਅਦੋਨੀਕਾਮ ਦੀ ਸੰਤਾਨ, ਛੇ ਸੌ ਛਿਆਹਠ
१३अदोनीकामाचे वंशज सहाशे सहासष्ट.
14 ੧੪ ਬਿਗਵਈ ਦੀ ਸੰਤਾਨ, ਦੋ ਹਜ਼ਾਰ ਛਿਪੰਜਾ,
१४बिग्वईचे वंशज दोन हजार छपन्न.
15 ੧੫ ਆਦੀਨ ਦੀ ਸੰਤਾਨ, ਚਾਰ ਸੌ ਚੁਰੰਜਾ
१५आदीनाचे वंशज चारशे चौपन्न.
16 ੧੬ ਅਟੇਰ ਦੀ ਸੰਤਾਨ, ਹਿਜ਼ਕੀਯਾਹ ਦੇ ਵੰਸ਼ ਵਿੱਚੋਂ ਅਠਾਨਵੇਂ
१६हिज्कीयाच्या घराण्यातील आटेराचे वंशज अठ्याण्णव.
17 ੧੭ ਬੇਸਾਈ ਦੀ ਸੰਤਾਨ, ਤਿੰਨ ਸੌ ਤੇਈ
१७बेसाईचे वंशज तीनशे तेवीस.
18 ੧੮ ਯੋਰਾਹ ਦੀ ਸੰਤਾਨ, ਇੱਕ ਸੌ ਬਾਰਾਂ
१८योराचे वंशज एकशे बारा.
19 ੧੯ ਹਾਸ਼ੁਮ ਦੀ ਸੰਤਾਨ, ਦੋ ਸੌ ਤੇਈ
१९हाशूमाचे वंशज दोनशे तेवीस.
20 ੨੦ ਗਿੱਬਾਰ ਦੀ ਸੰਤਾਨ, ਪਚਾਨਵੇਂ
२०गिबाराचे वंशज पंचाण्णव.
21 ੨੧ ਬੈਤਲਹਮ ਦੀ ਸੰਤਾਨ, ਇੱਕ ਸੌ ਤੇਈ
२१बेथलहेमातील लोक एकशे तेवीस.
22 ੨੨ ਨਟੋਫਾਹ ਦੇ ਮਨੁੱਖ, ਛਿਪੰਜਾ,
२२नटोफातील लोक छपन्न.
23 ੨੩ ਅਨਾਥੋਥ ਦੇ ਮਨੁੱਖ, ਇੱਕ ਸੌ ਅਠਾਈ
२३अनाथोथतील लोक एकशे अठ्ठावीस.
24 ੨੪ ਅਜ਼ਮਾਵਥ ਦੇ ਮਨੁੱਖ, ਬਤਾਲੀ
२४अजमावेथातील लोक बेचाळीस
25 ੨੫ ਕਿਰਯਥ-ਯਾਰੀਮ, ਕਫ਼ੀਰਾਹ ਅਤੇ ਬਏਰੋਥ ਦੀ ਸੰਤਾਨ, ਸੱਤ ਸੌ ਤਰਤਾਲੀ
२५किर्याथ-आरीम, कफीरा आणि बैरोथ येथील लोक सातशे त्रेचाळीस.
26 ੨੬ ਰਾਮਾਹ ਅਤੇ ਗਬਾ ਦੇ ਮਨੁੱਖ ਛੇ ਸੌ ਇੱਕੀ
२६रामा व गिबा मधील लोक सहाशे एकवीस.
27 ੨੭ ਮਿਕਮਾਸ਼ ਦੇ ਮਨੁੱਖ, ਇੱਕ ਸੌ ਬਾਈ
२७मिखमासातील लोक एकशे बावीस.
28 ੨੮ ਬੈਤਏਲ ਅਤੇ ਅਈ ਦੇ ਮਨੁੱਖ, ਦੋ ਸੌ ਤੇਈ
२८बेथेल आणि आय येथील लोक दोनशे तेवीस.
29 ੨੯ ਨਬੋ ਦੀ ਸੰਤਾਨ, ਬਵੰਜਾ
२९नबोतील लोक बावन्न.
30 ੩੦ ਮਗਬੀਸ਼ ਦੀ ਸੰਤਾਨ, ਇੱਕ ਸੌ ਛਿਪੰਜਾ
३०मग्वीशाचे लोक एकशे छपन्न.
31 ੩੧ ਦੂਜੇ ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ,
३१दुसऱ्या एलामाचे लोक एक हजार दोनशे चौपन्न.
32 ੩੨ ਹਾਰੀਮ ਦੀ ਸੰਤਾਨ, ਤਿੰਨ ਸੌ ਵੀਹ
३२हारीम येथील लोक तीनशे वीस.
33 ੩੩ ਲੋਦ, ਹਦੀਦ ਅਤੇ ਓਨੋ ਦੀ ਸੰਤਾਨ, ਸੱਤ ਸੌ ਪੱਚੀ
३३लोद, हादीद आणि ओनो येथील लोक सातशे पंचवीस.
34 ੩੪ ਯਰੀਹੋ ਦੇ ਲੋਕ, ਤਿੰਨ ਸੌ ਪੰਤਾਲੀ
३४यरीहोतील लोक तीनशे पंचेचाळीस.
35 ੩੫ ਸਨਾਆਹ ਦੀ ਸੰਤਾਨ, ਤਿੰਨ ਹਜ਼ਾਰ ਛੇ ਸੌ ਤੀਹ।
३५सनाहाचे लोक तीन हजार सहाशे तीस.
36 ੩੬ ਜਾਜਕ - ਯਦਾਯਾਹ ਦੀ ਸੰਤਾਨ, ਜੋ ਯੇਸ਼ੂਆ ਦੇ ਘਰਾਣੇ ਦੇ ਸਨ, ਨੌ ਸੌ ਤਿਹੱਤਰ
३६याजक येशूवाच्या घराण्यातील यदयाचे वंशज नऊशें त्र्याहत्तर.
37 ੩੭ ਇੰਮੇਰ ਦੀ ਸੰਤਾਨ, ਇੱਕ ਹਜ਼ਾਰ ਬਵੰਜਾ
३७इम्मेराचे वंशज एक हजार बावन्न.
38 ੩੮ ਪਸ਼ਹੂਰ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਸੰਤਾਲੀ
३८पशूहराचे वंशज एक हजार दोनशे सत्तेचाळीस.
39 ੩੯ ਹਾਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।
३९हारीमाचे वंशज एक हजार सतरा.
40 ੪੦ ਲੇਵੀ - ਯੇਸ਼ੂਆ ਅਤੇ ਕਦਮੀਏਲ ਦੀ ਸੰਤਾਨ ਜੋ ਹੋਦਵਯਾਹ ਦੀ ਸੰਤਾਨ ਦੇ ਸਨ, ਚੁਹੱਤਰ।
४०लेवी, होदव्याच्या घराण्यातील येशूवा व कदमीएल यांचे वंशज चौऱ्याहत्तर.
41 ੪੧ ਗਾਇਕ - ਆਸਾਫ਼ ਦੀ ਸੰਤਾਨ, ਇੱਕ ਸੌ ਅੱਠਾਈ
४१मंदिरातील गायक आसाफचे वंशज एकशे अठ्ठावीस.
42 ੪੨ ਦਰਬਾਨਾਂ ਦੀ ਸੰਤਾਨ, - ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ, ਸ਼ੋਬਈ ਦੀ ਸੰਤਾਨ, ਸਾਰੇ ਇੱਕ ਸੌ ਉਨਤਾਲੀ।
४२मंदिराच्या द्वारपालांचे वंशज, शल्लूम, आटेर, तल्मोन, अक्कूवा, हतीता आणि शोबाई यांचे वंशज एकूण एकशे एकोणचाळीस.
43 ੪੩ ਨਥੀਨੀਮ - ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਾਓਥ ਦੀ ਸੰਤਾਨ,
४३मंदिरातील नेमून दिलेली सेवा, सीहा, हसूफा, तब्बाबोथ यांचे वंशज.
44 ੪੪ ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ,
४४केरोस, सीहा, पादोन.
45 ੪੫ ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਅੱਕੂਬ ਦੀ ਸੰਤਾਨ,
४५लबाना, हगबा, अकूबा,
46 ੪੬ ਹਾਗਾਬ ਦੀ ਸੰਤਾਨ, ਸ਼ਲਮਈ ਦੀ ਸੰਤਾਨ, ਹਾਨਾਨ ਦੀ ਸੰਤਾਨ,
४६हागाब, शम्लाई, हानान.
47 ੪੭ ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ, ਰਆਯਾਹ ਦੀ ਸੰਤਾਨ,
४७गिद्देल, गहर, राया,
48 ੪੮ ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ, ਗੱਜ਼ਾਮ ਦੀ ਸੰਤਾਨ,
४८रसीन, नकोदा, गज्जाम,
49 ੪੯ ਉੱਜ਼ਾ ਦੀ ਸੰਤਾਨ, ਪਾਸੇਹ ਦੀ ਸੰਤਾਨ, ਬੇਸਈ ਦੀ ਸੰਤਾਨ,
४९उज्जा, पासेह, बेसाई,
50 ੫੦ ਅਸਨਾਹ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ,
५०अस्ना, मऊनीम, नफसीम.
51 ੫੧ ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ,
५१बकबुक हकूफ, हरहुर,
52 ੫੨ ਬਸਲੂਥ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ,
५२बस्लूथ, महीद, हर्षा,
53 ੫੩ ਬਰਕੋਸ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ,
५३बार्कोस, सीसरा, तामह,
54 ੫੪ ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।
५४नसीहा, हतीफा.
55 ੫੫ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ, - ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੂਦਾ ਦੀ ਸੰਤਾਨ,
५५शलमोनाच्या सेवाकांचे वंशज, सोताई, हसोफरत, परुदा,
56 ੫੬ ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ,
५६जाला, दार्कोन, गिद्देल,
57 ੫੭ ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ, ਆਮੀ ਦੀ ਸੰਤਾਨ,
५७शफाट्या, हत्तील, पोखेरेथ-हस्सबाईम, आमी
58 ੫੮ ਸਾਰੇ ਨਥੀਨੀਮ ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ।
५८मंदिरातील चाकर आणि शलमोनच्या सेवकांचे नेमून दिलेले काम करणारे वंशज एकूण तीनशे ब्याण्णव होते.
59 ੫੯ ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ,
५९तेल-मेलह, तेल-हर्षा, करुब, अद्दान, इम्मेर या ठिकाणांहून काहीजण यरूशलेमेला आले होते पण आपण इस्राएलाच्या वंशातलेच पूर्वज आहोत हे ते सिद्ध करू शकले नाहीत.
60 ੬੦ ਦਲਾਯਾਹ ਦੀ ਸੰਤਾਨ, ਤੋਬਿਆਹ ਦੀ ਸੰਤਾਨ, ਨਕੋਦਾ ਦੀ ਸੰਤਾਨ, ਛੇ ਸੌ ਬਵੰਜਾ
६०दलाया, तोबीया आणि नकोदाचे वंशज सहाशे बावन्न.
61 ੬੧ ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।
६१आणि याजकांचे वंशज: हबया, हक्कोस, बर्जिल्ल्य (ज्याने बर्जिल्ल्य गिलादी याच्या मुलींपैकी एक मुलगी पत्नी करून घेतली होती आणि त्यास त्याचे नाव पडले होते.)
62 ੬੨ ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ।
६२आपल्या घराण्याची वंशावळ त्यांनी नोंदपुस्तकात शोधून पाहिली पण त्यांना ती सापडली नाही म्हणून त्यांनी त्यांचे याजकपण अशुद्ध केले.
63 ੬੩ ਅਤੇ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।
६३याकरीता अधिपतीने त्यांना सांगितले की, उरीम व थुम्मीम घातलेला याजक मंजूर होईपर्यंत त्यांनी पवित्र अर्पण खाऊ नये.
64 ੬੪ ਸਾਰੀ ਦੀ ਸਾਰੀ ਸਭਾ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ।
६४सर्व समुदाय एकंदर बेचाळीस हजार तीनशे साठ इतका होता.
65 ੬੫ ਇਹ ਉਨ੍ਹਾਂ ਦੇ ਦਾਸ ਅਤੇ ਦਾਸੀਆਂ ਤੋਂ ਬਿਨ੍ਹਾਂ ਸੀ, ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਅਤੇ ਰਾਗਣਾਂ ਸਨ।
६५त्यामध्ये त्यांच्या सात हजार तीनशे सदतीस दासदासी यांचा आणि मंदिरातील दोनशे गायकांचा यांचा समावेश नाही.
66 ੬੬ ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੰਤਾਲੀ,
६६त्यांचे घोडे सातशे छत्तीस, खेचरे दोनशे पंचेचाळीस.
67 ੬੭ ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।
६७त्यांचे उंट चारशे पस्तीस. त्यांची गाढवे सहा हजार सातशे वीस होती.
68 ੬੮ ਜਦ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ, ਤਦ ਕਈਆਂ ਨੇ ਯਹੋਵਾਹ ਦੇ ਭਵਨ ਲਈ ਖੁਸ਼ੀ ਨਾਲ ਦਾਨ ਦਿੱਤੇ ਤਾਂ ਜੋ ਉਹ ਭਵਨ ਆਪਣੇ ਸਥਾਨ ਉੱਤੇ ਖੜਾ ਕੀਤਾ ਜਾਵੇ।
६८हे सर्वजण यरूशलेमेत परमेश्वराच्या मंदिराजवळ आले. मग अनेक घराण्याच्या प्रमुखांनी मंदिराच्या बांधकामासाठी खुशीने भेटी दिल्या.
69 ੬੯ ਉਨ੍ਹਾਂ ਨੇ ਆਪਣੇ ਵਿੱਤ ਅਨੁਸਾਰ, ਉਸ ਕੰਮ ਦੇ ਲਈ ਖ਼ਜ਼ਾਨੇ ਵਿੱਚ ਇੱਕਾਹਠ ਹਜ਼ਾਰ ਸੋਨੇ ਦੇ ਸਿੱਕੇ ਅਤੇ ਪੰਜ ਹਜ਼ਾਰ ਮਨਹ ਚਾਂਦੀ ਅਤੇ ਜਾਜਕਾਂ ਦੇ ਲਈ ਇੱਕ ਸੌ ਜੋੜੇ ਬਸਤਰ ਦਿੱਤੇ।
६९या वास्तूच्या कामासाठी त्यांनी आपल्या शक्तीप्रमाणे दिलेली दाने ती अशी: सोने एकसष्ट हजार दारिक, चांदी पाच हजार माने, आणि याजकांचे झगे शंभर.
70 ੭੦ ਤਦ ਜਾਜਕ ਅਤੇ ਲੇਵੀ ਅਤੇ ਪਰਜਾ ਵਿੱਚੋਂ ਕੁਝ, ਅਤੇ ਗਾਇਕ ਅਤੇ ਦਰਬਾਨ ਅਤੇ ਨਥੀਨੀਮ ਭਾਵ ਹੈਕਲ ਵਿੱਚ ਸੇਵਾ ਕਰਨ ਵਾਲੇ ਆਪਣੇ ਸ਼ਹਿਰਾਂ ਵਿੱਚ ਅਤੇ ਬਾਕੀ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ।
७०याप्रकारे याजक, लेवी आणि इतर काही लोक, गायक, द्वारपाल आणि ज्यांना मंदिरातील सेवा नेमून दिली होती ते आपापल्या नगरांत राहिले. इस्राएलातील सर्व लोक आपापल्या नगरांत वस्ती करून राहिले.

< ਅਜ਼ਰਾ 2 >