Preface
Read
+
Publisher
Nainoia, Inc.
PO Box 462, Bellefonte, PA 16823
(814) 470-8028
Nainoia Inc, Publisher
LinkedIn/NAINOIA-INC
Third Party Publisher Resources
Request Custom Formatted Verses
Please contact us below
Submit your proposed corrections
I understand that the Aionian Bible republishes public domain and Creative Commons Bible texts and that volunteers may be needed to present the original text accurately. I also understand that apocryphal text is removed and most variant verse numbering is mapped to the English standard. I have entered my corrections under the verse(s) below. Proposed corrections to the Punjabi Bible, Psalms Chapter 23 https://www.AionianBible.org/Bibles/Panjabi---Punjabi-Bible/Psalms/23 1 ੧) ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। 2 ੨) ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। 3 ੩) ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। 4 ੪) ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ। 5 ੫) ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ। 6 ੬) ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ! Additional comments?
Refresh Captcha
The world's first Holy Bible un-translation!