Preface
Read
+
Publisher
Nainoia, Inc.
PO Box 462, Bellefonte, PA 16823
(814) 470-8028
Nainoia Inc, Publisher
LinkedIn/NAINOIA-INC
Third Party Publisher Resources
Request Custom Formatted Verses
Please contact us below
Submit your proposed corrections
I understand that the Aionian Bible republishes public domain and Creative Commons Bible texts and that volunteers may be needed to present the original text accurately. I also understand that apocryphal text is removed and most variant verse numbering is mapped to the English standard. I have entered my corrections under the verse(s) below. Proposed corrections to the Punjabi Bible, Psalms Chapter 82 https://www.AionianBible.org/Bibles/Panjabi---Punjabi-Bible/Psalms/82 1 ੧) ਆਸਾਫ਼ ਦਾ ਭਜਨ ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ, ਉਹ ਦੇਵਤਿਆਂ ਦਾ ਨਿਆਂ ਕਰਦਾ ਹੈ, 2 ੨) ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ। 3 ੩) ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ। 4 ੪) ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ। 5 ੫) ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ। 6 ੬) ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ। 7 ੭) ਪਰੰਤੂ ਤੁਸੀਂ ਇਨਸਾਨ ਵਾਂਗੂੰ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ! 8 ੮) ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ। Additional comments?
Refresh Captcha
The world's first Holy Bible un-translation!